ਸੰਗਤ ਨਾਲ ਭਰੀ ਟ੍ਰੈਕਟਰ ਟਰਾਲੀ ਨਾਲ ਹੋਇਆ ਹਾ ਦਸਾ

ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ ‘ਤੇ ਅੱਜ ਤੜਕੇ ਇਕ ਵੱਡਾ ਸੜਕ ਹਾ ਦਸਾ ਵਾਪਰ ਗਿਆ। ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੀ ਮਹੱਲੇ ਤੋਂ ਪਰਤ ਰਹੇ ਟਰੈਕਟਰ ਟਰਾਲੀ ਅਤੇ ਟਰੱਕ ਵਿਚਾਲੇ ਟੱਕ ਰ ਹੋ ਗਈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਸੁਖਜਿੰਦਰ ਸਿੰਘ ਵਾਸੀ ਪਿੰਡ ਫਤਿਹਪੁਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤ ਨੂੰ ਸ੍ਰੀ ਅਨੰਦਪੁਰ ਸਾਹਿਬ ਹੋਲੀ ਮਹੱਲਾ ਲੈ ਕੇ ਗਿਆ ਸੀ।

ਅੱਜ ਤੜਕੇ ਅੰਮ੍ਰਿਤਸਰ-ਜਲੰਧਰ ਮੁੱਖ ਮਾਰਗ ‘ਤੇ ਰਾਇਆ ਨੇੜੇ ਇਕ ਟਰੱਕ ਡਰਾਈਵਰ ਨੇ ਇਕ ਟਰੈਕਟਰ-ਟਰਾਲੀ ਨੂੰ ਟੱਕ ਰ ਮਾ ਰ ਦਿੱਤੀ। ਉਕਤ ਹਾਦ ਸੇ ‘ਚ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਦੋਵਾਂ ਸੜਕਾਂ ਵਿਚਕਾਰ ਬਣੇ ਡਿਵਾਈਡਰ ‘ਤੇ ਕੁਚਲ ਗਈ ਅਤੇ ਟਰੈਕਟਰ ਡਿਵਾਈਡਰ ‘ਤੇ ਪਲਟਣ ਕਾਰਨ ਡਰਾਈਵਰ ਗੁਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌ ਤ ਹੋ ਗਈ। ਜਾਣਕਾਰੀ ਮੁਤਾਬਕ ਇਸ ਸੜਕ ਹਾ ਦਸੇ ‘ਚ ਦੋ ਹੋਰ ਲੋਕ ਜ਼ਖ ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਮੌਕੇ ‘ਤੇ

ਪਹੁੰਚ ਗਈ ਹੈ ਅਤੇ ਘਟਨਾ ਦੀ ਜਾਂਚ ਕਰ ਰਹੀ ਹੈ।ਮੀਡੀਆ ਨਾਲ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਵੇਰੇ ਸਾਨੂੰ ਸੂਚਨਾ ਮਿਲੀ ਕਿ ਹੋਲਾ ਮਹੱਲਾ ਦੇਖਣ ਤੋਂ ਬਾਅਦ ਸੰਗਤ ਟਰੈਕਟਰ ਟਰਾਲੀ ‘ਤੇ ਸਵਾਰ ਹੋ ਕੇ ਆ ਰਹੀ ਹੈ ਕਿ ਇਕ ਟਰੱਕ ਡਰਾਈਵਰ ਨੇ ਟਰੈਕਟਰ ਟਰਾਲੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟਰੈਕਟਰ ਚਾਲਕ ਦੀ ਮੌਕੇ ‘ਤੇ ਹੀ ਮੌ ਤ ਹੋ ਗਈ ਅਤੇ ਬਾਕੀ ਸਾਥੀ ਗੰਭੀਰ ਰੂਪ ਨਾਲ ਜ਼ਖ ਮੀ ਹੋ ਗਏ।

ਪੁਲਿਸ ਨੇ ਦੱਸਿਆ ਕਿ ਟਰੱਕ ਡਰਾਈਵਰ ਨੂੰ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ ਗਿਆ ਅਤੇ ਲਾ ਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾਵੇਗੀ ਕਿ ਟਰੱਕ ਡਰਾਈਵਰ ਨੇ ਨਸ਼ੀਲੇ ਪਦਾਰਥਾਂ ਦਾ ਸੇਵਨ ਕੀਤਾ ਸੀ ਜਾਂ ਨਹੀਂ ਅਤੇ ਟਰੱਕ ਡਰਾਈਵਰ ਦੀ ਡਾਕਟਰੀ ਜਾਂਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੋ ਵੀ ਜ਼ਰੂਰੀ ਹੋਵੇਗਾ, ਉਸ ‘ਤੇ ਕਾਰਵਾਈ ਕੀਤੀ ਜਾਵੇਗੀ। ‘

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Comment

Share via
Copy link